3D Workspace
Home
Assets
Affiliate Program
Creator Program
Sign up/Log in
View Plans
DCC Bridge
sunpunjabi505
01-16 13:07
Model Name
ਟਰੈਫਿਕ ਪੁਲੀਸ 3d ਮਾਡਲ
Tags
character
character realistic
character rendering
character rendering realistic
de policia
gendarmerie
law enforcement
patrol
realistic
rendering
rendering realistic
traffic
Prompt
ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ਹਿਰ ਦੇ ਮੁੱਖ ਚੌਕਾਂ ਅਤੇ ਆਉਣ-ਜਾਣ ਵਾਲੇ ਰਸਤੇਆਂ ‘ਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ। ਸ਼ੱਕੀ ਵਾਹਨਾਂ ਨੂੰ ਰੋਕ ਕੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਲੋਕਾਂ ਦੀ ਸੁਰੱਖਿਆ ਲਈ ਅੱਗੇ ਵੀ ਜਾਰੀ ਰਹੇਗੀ।
Detailed Info
Related Models
Enter invite code
Enter invite code to get credits!